Sakhiyaan (Remix)

ਸਖੀਆਂ ਨੇ ਮੈਨੂੰ ਮਿਹਣੇ ਮਾਰਦੀ ਆਂ
ਉਡੀਆਂ ਨੇ ਚੰਨਾ ਗੱਲਾਂ ਪਿਆਰ ਦੀਆਂ
ਸ਼ਾਮ ਨੂੰ ਤੂੰ ਕਿੱਥੇ ਕੀਹਦੇ ਨਾਲ ਹੁੰਦਾ ਆ?
ਵੇਖੀਆਂ ਮੈਂ photo'an ਵੇਕਾਰ ਦੀਆਂ
ਮੈਨੂੰ ਡਰ ਜਿਹਾ ਲਗਦਾ ਏ, ਦਿਲ ਟੁੱਟ ਨਾ ਜਾਏ ਵਿਚਾਰਾ
ਤੇਰੇ ਯਾਰ ਬਥੇਰੇ ਨੇ, ਮੇਰਾ ਤੂੰ ਹੀ ਐ ਬਸ ਯਾਰਾ
ਤੇਰੇ ਯਾਰ ਬਥੇਰੇ ਨੇ, ਮੇਰਾ ਤੂੰ ਹੀ ਐ ਬਸ ਯਾਰਾ

—ਮੇਰਾ ਤੂੰ ਹੀ ਐ ਬਸ ਯਾਰਾ

—ਮੇਰਾ ਤੂੰ ਹੀ ਐ ਬਸ ਯਾਰਾ
ਤੇਰੇ ਯਾਰ ਬਥੇਰੇ ਨੇ, ਮੇਰਾ ਤੂੰ ਹੀ ਐ ਬਸ ਯਾਰਾ
ਤੇਰੇ ਯਾਰ ਬਥੇਰੇ ਨੇ, ਮੇਰਾ ਤੂੰ ਹੀ ਐ ਬਸ ਯਾਰਾ

ਇਹ ਨਾ ਸੋਚੀ ਤੈਨੂੰ ਮੁਟਿਆਰਾਂ ਤੋਂ ਨਹੀਂ ਰੋਕਦੀ
ਠੀਕ ਐ ਨਾ ਬਸ ਤੇਰੇ ਯਾਰਾਂ ਤੋਂ ਨਹੀਂ ਰੋਕਦੀ
(ਯਾਰਾਂ ਤੋਂ ਨਹੀਂ ਰੋਕਦੀ)
ਇਹ ਨਾ ਸੋਚੀ ਤੈਨੂੰ ਮੁਟਿਆਰਾਂ ਤੋਂ ਨਹੀਂ ਰੋਕਦੀ
ਠੀਕ ਐ ਨਾ ਬਸ ਤੇਰੇ ਯਾਰਾਂ ਤੋਂ ਨਹੀਂ ਰੋਕਦੀ
ਕਦੇ ਮੈਨੂੰ film'an ਦਿਖਾ ਦਿਆ ਕਰ
ਕਦੇ-ਕਦੇ ਮੈਨੂੰ ਵੀ ਘੁੰਮਾ ਲਿਆ ਕਰ
ਸਾਰੇ ਸਾਲ ਵਿਚੋਂ ਜੇ ਮੈਂ ਰੁਸਾਂ ਇਕ ਵਾਰ
ਐਨਾ ਕੁ ਤਾਂ ਬਣਦਾ, ਮਨਾ ਲਿਆ ਕਰ
ਇੱਕ ਪਾਸੇ ਤੂੰ Babbu, ਇੱਕ ਪਾਸੇ ਐ ਜੱਗ ਸਾਰਾ
ਤੇਰੇ ਯਾਰ ਬਥੇਰੇ ਨੇ, ਮੇਰਾ ਤੂੰ ਹੀ ਐ ਬਸ ਯਾਰਾ
ਤੇਰੇ ਯਾਰ ਬਥੇਰੇ ਨੇ, ਮੇਰਾ ਤੂੰ ਹੀ ਐ ਬਸ ਯਾਰਾ

—ਮੇਰਾ ਤੂੰ ਹੀ ਐ ਬਸ ਯਾਰਾ

—ਮੇਰਾ ਤੂੰ ਹੀ ਐ ਬਸ ਯਾਰਾ

Credits
Writer(s): Babbu, Mixsingh
Lyrics powered by www.musixmatch.com

Link